ਗੈਂਗਸਟਰਾਂ ਦੇ ਟਾਰਗੇਟ ‘ਤੇ ਗੀਤਕਾਰ ਬੰਟੀ ਬੈਂਸ !

ਮੋਹਾਲੀ, 27 ਫਰਵਰੀ :ਮੋਹਾਲੀ ਵਿੱਚ ਬੀਤੇ ਦੇਰ ਰਾਤ ਕੁਝ ਨੌਜਵਾਨਾਂ ਢਾਬੇ ਉਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਸਥਾਨਕ ਸੈਕਟਰ 79 ਵਿੱਚ ਕਟਾਣੀ ਪ੍ਰੀਮੀਅਮ ਢਾਬੇ ਉਤੇ ਗੋਲੀਬਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਗੈਂਗ ਗਰੁੱਪ ਦੇ ਬੰਦਿਆਂ ਵੱਲੋਂ ਪੰਜਾਬੀ ਗਾਇਕ ਬੰਟੀ ਬੈਂਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਜਿਸ ਸਮੇਂ ਗੋਲੀਬਾਰੀ ਕੀਤੀ ਗਈ ਉਸ ਸਮੇਂ ਬੰਟੀ ਬੈਂਸ ਢਾਬੇ ਅੰਦਰ ਸੀ। ਇਸ ਮੌਕੇ ਪੰਜ ਦੇ ਕਰੀਬ ਫਾਈਰਿੰਗ ਕੀਤੀ ਗਈ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Read More

Farmer Protest- ਪਟਿਆਲਾ ‘ਚ ਪਟੜੀਆਂ ‘ਤੇ ਬੈਠੇ ਕਿਸਾਨ, ਰੇਲਵੇ ਸਟੇਸ਼ਨ ‘ਤੇ ਧਰਨੇ ਕਾਰਨ ਰੇਲ ਸੇਵਾਵਾਂ ਠੱਪ

ਕਿਸਾਨਾਂ ਦਾ ਅੰਦੋਲਨ ਹਿੰਸਕ ਰੂਪ ਧਾਰਨ ਕਰ ਰਿਹਾ ਹੈ। ਪਟਿਆਲਾ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨ ਰਾਜਪੁਰਾ ਰੇਲਵੇ ਸਟੇਸ਼ਨ ‘ਤੇ ਪਟੜੀਆਂ ‘ਤੇ ਬੈਠ ਗਏ ਹਨ, ਜਿਸ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਦੱਸ ਦੇਈਏ ਕਿ ਸ਼ਾਮ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਹੋਣੀ ਹੈ। ਨਵੀਂ ਦਿੱਲੀ। ਕਿਸਾਨ ਜਥੇਬੰਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਹਨ। ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਤੋਂ ਦਿੱਲੀ ਤੱਕ ਮਾਰਚ ਕੀਤਾ ਹੈ। ਕਈ ਥਾਵਾਂ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ…

Read More

ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਬੜਮਾਜਰਾ ਵਿੱਚ ਲਗਾਏ ਵਿਸ਼ੇਸ਼ ਕੈਂਪ ਦਾ ਨਿਰੀਖਣ

ਮੁਹਾਲੀ, 14 ਫਰਵਰੀ:ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ ਧਰਨੇ-ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ। ਲਿਹਾਜ਼ਾ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਕੀਤੀਆਂ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਹ ਗੱਲ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿੰਡ ਬੜਮਾਜਰਾ ਵਿੱਚ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ ਦਾ ਨਿਰੀਖਣ ਕੀਤਾ।ਵਿਧਾਇਕ ਕੁਲਵੰਤ ਸਿੰਘ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ…

Read More

ਮੋਦੀ ਸਰਕਾਰ ਦੇ ਸ਼ਾਸਨ ‘ਚ ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ : ਚੰਨੀ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਐਸ. ਐਸ. ਚੰਨੀ, ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ, ਭਾਜਪਾ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਕਿਸਾਨ ਮੋਰਚਾ ਦੇ ਸੂਬਾ ਪ੍ਰੈਸ ਸਕੱਤਰ ਐਡਵੋਕੇਟ ਡੀ.ਐਸ. ਵਿਰਕ ਨੇ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਵਾਈਟ ਪੇਪਰ ‘ਤੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਵਾਈਟ ਪੇਪਰ ਜਾਰੀ ਕਰਕੇ ਦੇਸ਼ ਦੇ ਲੋਕਾਂ ਨੂੰ ਆਈਨਾ ਦਿਖਾਇਆ ਕਿ ਯੂ.ਪੀ.ਏ. ਸਰਕਾਰ ਦੇ ਰਾਜ ਦੌਰਾਨ ਦੇਸ਼ ਦੀ ਆਰਥਿਕ…

Read More