ਮੌਸਮ ਵਿਭਾਗ 19 ਤੇ 20 ਜੂਨ ਨੂੰ ਬਾਰਸ਼ ਤੇ ਤੇਜ਼ ਹਵਾਵਾਂ ਤੋਂ ਬਾਅਦ 21 ਤੇ 22 ਜੂਨ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ 23 ਜੂਨ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਰਾਜਸਥਾਨ ਦੇ ਨਾਲ ਲੱਗਦੇ ਪੱਛਮੀ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮਾਨਸਾ ਤੇ ਬਠਿੰਡਾ ਵਿੱਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਪੰਜਾਬ ‘ਚ ਬੁੱਧਵਾਰ ਸ਼ਾਮ ਨੂੰ ਹੋਈ ਬਾਰਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ…
Read MoreCategory: Uncategorized
ਈਦ-ਉੱਲ-ਅਧਾ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ।
ਇਸ ਵਿਸ਼ੇਸ਼ ਅਵਸਰ ਮੌਕੇ ਕਾਮਨਾ ਕਰਦੇ ਹਾਂ ਕਿ ਆਪ ਸਭ ਦੇ ਵਿਹੜੇ ਤਰੱਕੀਆਂ ਦਾ ਬੂਟਾ ਲੱਗੇ । ਅੱਲ੍ਹਾ ਸਭ ਨੂੰ ਚੰਗੀ ਸਿਹਤ ਅਤੇ ਖੁਸ਼ਹਾਲੀ ਬਖਸ਼ੇ । #eidmubarak2024
Read More